♦इस खबर को आगे शेयर जरूर करें ♦

43 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 14 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ

ਐਸ.ਏ.ਐਸ ਨਗਰ, 7 ਫਰਵਰੀ
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 19613 ਮਿਲੇ ਹਨ ਜਿਨ੍ਹਾਂ ਵਿੱਚੋਂ 18818 ਮਰੀਜ਼ ਠੀਕ ਹੋ ਗਏ ਅਤੇ 423 ਕੇਸ ਐਕਟੀਵ ਹਨ । ਜਦਕਿ 372 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 43 ਮਰੀਜ਼ ਠੀਕ ਹੋਏ ਹਨ ਅਤੇ 14 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ਸ਼ਾਮਲ ਹਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129