ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ , ਜਾਣਕਾਰੀ ਦੇਣ ਤੇ 50 ਹਜ਼ਾਰ ਰੱਖਿਆ ਸੀ ਇਨਾਮ
ਹੁਸ਼ਿਆਰਪੁਰ 10 ਫ਼ਰਵਰੀ (ਰੁਪਿੰਦਰ ਮੋਨੂੰ ) ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ (Delhi Violence) ਦੇ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ ਹੈ। ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿਹੜਾ ਇਸ ਮਾਮਲੇ ‘ਚ ਲੋੜੀਂਦਾ ਸੀ। ਇਕਬਾਲ ਸਿੰਘ ਸਿਰ ਦਿੱਲੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ।
Please Share This News By Pressing Whatsapp Button