♦इस खबर को आगे शेयर जरूर करें ♦

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫਤਾਰ

ਪਟਿਆਲਾ, 23 ਫਰਵਰੀ (ਰੁਪਿੰਦਰ ਸਿੰਘ) : ਥਾਣਾ ਲਾਹੋਰੀ ਗੇਟ ਪਟਿਆਲਾ ਦੀ ਪੁਲਸ ਨੇ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਵਿਸ਼ਾਲ ਪੁੱਤਰ ਗੋਗੀ ਵਾਸੀ ਗਾਂਧੀ ਨਗਰ ਪਟਿਆਲਾ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਤੇਜਿੰਦਰ ਸਿੰਘ ਅਨੁਸਾਰ ਉਹ ਪੁਲਸ ਪਾਰਟੀ ਸਮੇਤ ਵਿਕਾਸ ਕਾਲੋਨੀ ਪਾਸ ਗਸ਼ਤ ਦੌਰਾਨ ਸੀ, ਜਿਸ ਨੇ ਸ਼ੱਕ ਦੇ ਆਧਾਰ ‘ਤੇ ਇਕ ਬਿਨਾ ਨੰਬਰੀ ਐਕਟਿਵਾ ਨੂੰ ਰੋਕ ਕੇ ਜਦੋਂ ਚੈੱਕ ਕੀਤਾ ਤਾਂ ਉਸ ਵਿੱਚੋਂ 24 ਬੋਤਲਾਂ ਨਜਾਇਜ਼ ਸ਼ਰਾਬ ਠੇਕਾ ਦੇਸੀ ਮਾਰਕਾ ਕਲੱਬ ਫਾਰ ਸੇਲ ਇੰਨ ਹਰਿਆਣਾ ਬ੍ਰਾਮਦ ਕੀਤੀਆਂ ਗਈਆਂ। ਪੁਲਸ ਨੇ ਉਕਤ ਫੜੇ ਗਏ ਵਿਅਕਤੀ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129