♦इस खबर को आगे शेयर जरूर करें ♦

8000 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਜਪੁਰਾ, 22 ਅਪ੍ਰੈਲ (ਰੁਪਿੰਦਰ ਸਿੰਘ) : ਸਦਰ ਰਾਜਪੁਰਾ ਦੀ ਪੁਲਸ ਨੇ 8000 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਅਮਰੀਕ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਕੱਟੂ ਬਰਨਾਲਾ ਵਜੋਂ ਹੋਈ ਹੈ। ਐਸ.ਆਈ. ਨਿਰਵੈਰ ਸਿੰਘ ਅਨੁਸਾਰ ਉਹ ਪੁਲਸ ਪਾਰਟੀ ਸਮੇਤ ਸਿਮਰਨ ਢਾਬਾ ਬਨੂੜ ਰਾਜਪੁਰਾ ਰੋਡ ਪਾਸ ਮੌਜੂਦ ਸੀ, ਜਿਸ ਨੇ ਸ਼ੱਕ ਦੇ ਆਧਾਰ ‘ਤੇ ਇਕ ਇਨੋਵਾ ਕਾਰ ਨੂੰ ਰੋਕ ਕੇ ਜਦੋਂ ਚੈਕ ਕੀਤਾ ਤਾਂ ਉਸ ਵਿਚੋਂ 8 ਹਜ਼ਾਰ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਪੁਲਸ ਨੇ ਉਕਤ ਕਾਰ ਮਾਲਕ ਦੇ ਖਿਲਾਫ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129