ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੀ.ਬੀ.ਐਸ.ਈ. ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੌਰਾਨ ਦਿੱਤੀ ਗਈ ਛੋਟ ਦੇ ਆਦੇਸ਼ ਵਾਪਸ
ਪਟਿਆਲਾ, 26 ਅਪ੍ਰੈਲ:(ਬਲਵਿੰਦਰ ਪਾਲ)
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਸੀ.ਬੀ.ਐਸ.ਈ. ਨਾਲ ਮਾਨਤਾ ਪ੍ਰਾਪਤ ਸਕੂਲਾਂ ‘ਚ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਦੌਰਾਨ ਦਿੱਤੀ ਛੋਟ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਪੱਤਰ ਨੰਬਰ: 1167-1200/ਫੁਟਕਲ/ਐਮ.ਏ.2 ਮਿਤੀ 06.04.2021 ਰਾਹੀਂ ਸੀ.ਬੀ.ਐਸ.ਈ. ਨਾਲ ਮਾਨਤਾ ਪ੍ਰਾਪਤ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਕੰਡਕਟ ਕਰਵਾਉਣ ਲਈ ਜਾਰੀ ਕੀਤੇ ਹੁਕਮ ਤੁਰੰਤ ਪ੍ਰਭਾਵ ਤੋਂ ਵਾਪਸ ਲਏ ਜਾਂਦੇ ਹਨ।
Please Share This News By Pressing Whatsapp Button