ਗ੍ਰੈਜ਼ੂਏਟ ਪ੍ਰਾਰਥੀਆਂ ਲਈ ਆਈ.ਸੀ.ਆਈ. ਬੈਂਕ ਵੱਲੋਂ ਵਰਚੁਅਲ ਪਲੇਸਮੈਂਟ ਕੈਂਪ ਅੱਜ
ਸੰਗਰੂਰ 17 ਮਈ
ਘਰ -ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ, ਸੰਗਰੂਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋ ਆਈ ਸੀ ਆਈ ਬੈਂਕ ਨਾਲ ਤਾਲਮੇਲ ਕਰਕੇ ਮਿਤੀ 18 ਮਈ 2021 ਦਿਨ ਮੰਗਲਵਾਰ ਨੂੰ ਸਵੇਰੇ 10 ਤੋਂ 11 ਵਜੇ ਤੱਕ ਵਰਚੂਅਲ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਕਰਵਾਏ ਜਾ ਰਹੇ ਇਸ ਵਰਚੁਅਲ ਪਲੇਸਮੈਂਟ ਕੈਂਪ ਵਿੱਚ ਗਰੈਜੂਏਟ ਪਾਸ ਪ੍ਰਾਰਥੀ ਹਿੱਸਾ ਲੈ ਸਕਦੇ ਹਨ। ਉਨ੍ਹਾ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 1.7 ਲੱਖ ਰੁਪਏ ਸਾਲਾਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਅਤੇ ਚਾਹਵਾਨ ਪ੍ਰਾਰਥੀ https://us04web.zoom.us/j/
ਜ਼ੂਮ ਲਿੰਕ Meeting ID: 751 6538 4527 Passcode: BhX92E ਰਾਹੀਂ ਇਸ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।
Please Share This News By Pressing Whatsapp Button