♦इस खबर को आगे शेयर जरूर करें ♦

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏ

ਸੰਗਰੂਰ, 14 ਜੁਲਾਈ:
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ  ਸੁਨਾਮ-1 ਵਿਖੇ ਵਿਦਿਆਰਥੀਆਂ ਦੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਸਕੂਲ ਦੇ ਪਿ੍ਰੰਸੀਪਲ ਜਗਦੇਵ ਸਿੰਘ ਨੇ ਦਿੱਤੀ।
ਪਿ੍ਰੰਸੀਪਲ ਨੇ ਕਿਹਾ ਕਿ ਬਲਾਕ ਨੋਡਲ ਅਫਸਰ ਚੰਦਰ ਸੇਖਰ ਅੱਤਰੇ, ਸਕੂਲ ਨੋਡਲ ਅਫਸਰ ਨੀਰੂ ਬਾਲਾ ਤੇ ਤਕਨੀਕੀ ਸਹਾਇਕ ਰੁਬੀਨਾ ਸਿੱਧੂ ਦੇ ਸਹਿਯੋਗ ਨਾਲ ਸਕੂਲ ਵਿਖੇ ਸੈਕੰਡਰੀ ਪੱਧਰ ’ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਵੀਰਪਾਲ ਕੌਰ ਨੇ, ਦੂਜਾ ਸਥਾਨ ਅਮਨਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਰਾਜਵਿੰਦਰ ਕੌਰ ਨੇ ਪ੍ਰਾਪਤ ਕੀਤਾ। ਪਿ੍ਰੰਸੀਪਲ ਜਗਦੇਵ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੰਪੂਰਨ ਜੀਵਨ ਹੀ ਪ੍ਰੇਰਨਾ ਸਰੋਤ ਹੈ ਜਿਸ ਤੋਂ ਦੂਸਰਿਆਂ ਦੀ ਮੱਦਦ ਕਰਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥਣਾਂ ਨੰੂ ਮੁਬਾਰਕਬਾਦ ਦਿੱਤੀ ਤੇ ਅੱਗੇ ਤੋਂ ਵੀ ਵੱਧ ਤੋਂ ਵੱਧ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129