ਭਾਰਤ ਸਰਕਾਰ ਦੇ ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਬਤੌਰ ਜ਼ਿਲ੍ਹਾ ਚੋਣ ਅਧਿਕਾਰੀ ਨਿਯੁਕਤ
ਮਲੇਰਕੋਟਲਾ 5 ਅਗਸਤ
ਪੰਜਾਬ ਦੇ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਅਧੀਨ ਦੋ ਵਿਧਾਨ ਸਭਾ ਚੋਣ ਹਲਕਿਆਂ 105- ਮਲੇਰਕੋਟਲਾ ਅਤੇ 106 ਅਮਰਗੜ੍ਹ ਨੂੰ ਭਾਰਤ ਸਰਕਾਰ ਦੇ ਚੋਣ ਕਮਿਸ਼ਨ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਬਤੌਰ ਜ਼ਿਲ੍ਹਾ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ ।
Please Share This News By Pressing Whatsapp Button