♦इस खबर को आगे शेयर जरूर करें ♦

ਦਿਵਿਆਂਗਜਨਾਂ ਨੂੰ ਯੂ.ਡੀ.ਆਈ.ਡੀ. ਕਾਰਡ ਦੇ ਅਧਾਰ ’ਤੇ ਹੀ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ – ਡਿਪਟੀ ਕਮਿਸ਼ਨਰ

ਸੰਗਰੂਰ, 29 ਸਤੰਬਰ:
ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਦਿਵਿਆਂਗਜਨਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਸਿਰਫ਼ ਯੂ.ਡੀ.ਆਈ.ਡੀ. ਕਾਰਡ/ਆਨ ਲਾਈਨ ਡਿਸਏਬਲਿਟੀ ਦੇ ਅਧਾਰ ’ਤੇ ਦੇਣਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਸਿਵਲ ਸਰਜਨ ਵੱਲੋਂ ਜਾਰੀ ਕੀਤੇ ਗਏ ਮੈਡੀਕਲ ਸਰਟੀਫਿਕੇਟ ਦੇ ਅਧਾਰ ’ਤੇ ਦਿਵਿਆਂਗਜਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣ। ਉਨਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਯੂ.ਡੀ.ਆਈ.ਡੀ. ਨੂੰ ਹਸਪਤਾਲਾਂ ਵਿਚ ਲਾਗੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਦਿਵਿਆਂਗਜਨਾਂ ਨੂੰ ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਜਾ ਰਹੇ ਹਨ।
ਉਨਾਂ ਕਿਹਾ ਕਿ ਇਸ ਦਾ ਮਕਸਦ ਜ਼ਿਲਾ ਪੱਧਰ ’ਤੇ ਡਾਟਾ ਤਿਆਰ ਕਰ ਕੇ ਦਿਵਿਆਂਗਜਨਾਂ ਨੂੰ ਆਸਾਨੀ ਨਾਲ ਸਾਰੀਆਂ ਸਹੂਲਤਾਂ ਮੁਹੱਈਆ ਕਰਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਕਿਊ ਆਰ ਕੋਰਡ ਤਕਨੌਲਜੀ ਨਾਲ ਲੈਸ ਹੈ ਤੇ ਇਸ ਨੂੰ ਸਕੈਨ ਕਰ ਕੇ ਦਿਵਿਆਂਗਜਨਾਂ ਦਾ ਨਾਂਅ, ਦਿਵਿਆਂਕਤਾ ਫ਼ੀ ਸਦੀ, ਦਿਵਿਆਂਗਤਾ ਦੀ ਕਿਸਮ ਆਦਿ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129