Nabha
-
ਨਗਰ ਕੌਂਸਲ ਨਾਭਾ ਦੇ ਸਫ਼ਾਈ ਕਰਮਚਾਰੀ ਦੇ ਨਾਲ ਜੋਸਨ ਟੈਂਟ ਹਾਊਸ ਦੇ ਮਾਲਕ ਦੇ ਵੱਲੋਂ ਜਾਤੀ ਪ੍ਰਤੀ ਸ਼ਬਦ
ਨਾਭਾ 25-ਮਈ – (ਬਲਵਿੰਦਰ ਪਾਲ) ਕੋਤਵਾਲੀ ਨਾਭਾ ਪੁਲਸ ਦੇ ਕੋਲ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਪੁੱਤਰ ਕੇਸਰ ਦਾਸ ਵਾਸੀ ਵਿਸ਼ਕਰਮਾ ਕਾਲੋਨੀ ਨੇੜੇ…
Read More » -
ਦੁੱਲਦੀ ਗੇਟ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ‘ਚ 25 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਨੇ ਕਰਵਾਇਆ ਇਲਾਜ
ਨਾਭਾ/ਪਟਿਆਲਾ, 11 ਮਈ:(ਬਲਵਿੰਦਰ ਪਾਲ ) ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ…
Read More » -
ਬ੍ਰਹਮ ਮਹਿੰਦਰਾ ਵੱਲੋਂ ਇੰਪਰੂਵਮੈਂਟ ਟਰਸਟ ਨਾਭਾ ਦੀ ਮਾਤਾ ਚਿੰਤਪੁਰਨੀ ਕਮਰਸ਼ੀਅਲ ਕੰਪਲੈਕਸ ਸਕੀਮ ਦਾ ਆਗਾਜ਼ -ਲੋਕਾਂ ਦੀ ਖੁਸ਼ਕਿਸਮਤੀ ਕਿ ਪੰਜਾਬ ਦੀ ਵਾਗਡੋਰ ਇੱਕ ਕਾਬਲ ਮੁੱਖ ਮੰਤਰੀ ਦੇ ਹੱਥ ‘ਚ- ਬ੍ਰਹਮ ਮਹਿੰਦਰਾ
ਨਾਭਾ, 27 ਦਸੰਬਰ: ਪੰਜਾਬ ਤੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਤੇ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ…
Read More » -
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ-ਸੰਦੀਪ ਹੰਸ
ਨਾਭਾ, 25 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਮੌਜੂਦਾ ਬਦਲਦੇ ਦੌਰ…
Read More » -
ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਨਾਭਾ ਦਾ ਦੌਰਾ
ਨਾਭਾ, 16 ਸਤੰਬਰ: ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਅੱਜ ਨਾਭਾ ਦਾ ਦੌਰਾ ਕਰਕੇ ਇੱਥੇ…
Read More » -
ਧਰਮਸੋਤ ਨੇ ਪਿੰਡ ਬਨੇਰਾ ਖੁਰਦ ‘ਚ ਬੇਘਰਿਆਂ ਨੂੰ ਮਕਾਨ ਬਣਾਉਣ ਲਈ ਵੰਡੇ 5-5 ਮਰਲੇ ਦੇ ਪਲਾਟ
ਨਾਭਾ, 18 ਅਗਸਤ:(ਬਲਵਿੰਦਰ ਪਾਲ) ਪੰਜਾਬ ਦੇ ਜੰਗਲਾਤ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ…
Read More » -
ਪੰਜਾਬ ਸਰਕਾਰ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ
ਮਲੇਰਕੋਟਲਾ, 14 ਅਗਸਤ ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਡਿਜੀਟਲ ਯੁੱਗ ‘ਚ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਇੱਕੋ ਸਥਾਨ ‘ਤੇ ਉਪਲਬਧ ਕਰਵਾਉਣ ਲਈ ਸੇਵਾ ਕੇਂਦਰ ਬਣਾਏ ਗਏ ਹਨ, ਜਿੱਥੇ ਬਿਨਾਂ ਕਿਸੇ ਹੋਰ ਵਿਭਾਗ ‘ਚ ਗਏ ਸੇਵਾ ਕੇਂਦਰ ‘ਚ ਫਾਰਮ ਜਮਾਂ ਕਰਵਾਉਣ ਤੋਂ ਬਾਅਦ ਨਿਰਧਾਰਿਤ ਸਮੇਂ ‘ਤੇ ਸੇਵਾ ਪ੍ਰਾਪਤ ਹੋ ਜਾਂਦੀ ਹੈ, ਜਿਸ ਸਦਕਾ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦਿੱਕਤ ਦੇ ਇੱਕੋ ਸਥਾਨ ਤੋਂ ਸੇਵਾਵਾਂ ਮਿਲ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰ ‘ਚ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ 332 ਪ੍ਰਕਾਰ ਦੀਆਂ ਸੇਵਾਵਾਂ ਪਹਿਲਾਂ ਹੀ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 75ਵੇਂ ਆਜ਼ਾਦੀ ਦਿਵਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਵਿਭਾਗ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨਾਗਰਿਕਾਂ ਲਈ 4 ਹੋਰ ਸਹੂਲਤਾਂ ਦਾ ਇਜ਼ਾਫਾ ਕਰਨ ਦਾ ਰਸਮੀ ਉਦਘਾਟਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਵਰਚੂਅਲ ਤਰੀਕੇ ਨਾਲ ਕਰਨਗੇ । ਉਨ੍ਹਾਂ ਦੱਸਿਆ ਕਿ ਇਹ ਚਾਰ ਸਕੀਮਾਂ ‘ਚ ਪਹਿਲੀ ਸਕੀਮ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦੀ ਸੇਵਾ, ਦੂਜੀ ਸਕੀਮ ਸੂਚਨਾ ਦੇ ਅਧਿਕਾਰ ਐਕਟ (ਆਰ. ਟੀ.ਆਈ.ਐਕਟ ) ਸਬੰਧੀ, ਤੀਜੀ ਜਨਮ ਅਤੇ ਮੌਤ ਦਾ ਸਰਟੀਫਿਕੇਟ ਪ੍ਰਾਈਵੇਟ ਹਸਪਤਾਲਾਂ ਤੋ ਲੈਣ ਸਬੰਧੀ ਅਤੇ ਚੌਥੀ ਸੇਵਾ ਕੇਂਦਰਾਂ ਰਾਹੀਂ ਘਰ ਜਾ ਕੇ ਸਰਵਿਸ ਮੁਹੱਈਆ ਕਰਵਾਉਣ ਸਬੰਧੀ ਹੈ। ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫਾ ਹੋਣ ਨਾਲ ਸਰਕਾਰੀ ਕੰਮ ਕਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ।
Read More » -
ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈੱਸ ਰਿਹਰਸਲ ਹੋਈ ! ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਲਹਿਰਾਉਣਗੇ ਮਲੇਰਕੋਟਲਾ ਵਿਖੇ ਤਿਰੰਗਾ
ਮਲੇਰਕੋਟਲਾ 13 ਅਗਸਤ L ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮਲੇਰਕੋਟਲਾ ਦੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਵਿਭਾਗ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅੱਜ ਇੱਥੇ ਐਸ.ਐਸ.ਪੀ ਸ੍ਰੀਮਤੀ ਕਨਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੇਸ਼ ਤ੍ਰਿਪਾਠੀ ਅਤੇ ਐਸ.ਡੀ.ਐਮ ਮਲੇਰਕੋਟਲਾ ਸ੍ਰੀ ਟੀHਬੈਨਿਥ ਨਾਲ ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਰਜ਼ੀਆ ਸੁਲਤਾਨਾ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰੀਖਣ ਕਰਨਗੇ ਅਤੇ ਸ਼ਹਿਰ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀਆਂ ਗਾਈਡ ਲਾਈਨਜ਼ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਮਨਾਇਆ ਜਾਵੇਗਾ । ਕੋਵਿਡ ਕਾਰਨ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਉਨ੍ਹਾਂ ਦੇ ਘਰ- ਘਰ ਜਾ ਕੇ ਕੀਤਾ ਜਾਵੇਗਾ । ਇਸ ਸ਼ਾਨਦਾਰ ਪਰੇਡ ਵਿੱਚ ਪੰਜਾਬ ਪੁਲਿਸ ਪੁਰਸ਼ਾਂ ਦੀ ਇੱਕ ਟੁਕੜੀ , ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਸਕਾਊਟਸ ਤੇ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਮੋਹਿਤ ਅਗਰਵਾਲ ਕਰਨਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ।…
Read More » -
ਨਵੀਂ ਜੇਲ੍ਹ ਨਾਭਾ ਵਿਚੋਂ ਕੈਦੀ ਤੋਂ ਮੋਬਾਈਲ ਫੋਨ ਬ੍ਰਾਮਦ, ਮਾਮਲਾ ਦਰਜ਼
ਨਾਭਾ, 22 ਅਪ੍ਰੈਲ (ਰੁਪਿੰਦਰ ਸਿੰਘ) : ਸਦਰ ਨਾਭਾ ਦੀ ਪੁਲਸ ਨੇ ਨਵੀਂ ਜੇਲ੍ਹ ਨਾਭਾ ਵਿੱਚੋਂ ਕੈਦੀ ਵੱਲੋਂ ਮੋਬਾਈਲ ਦੀ ਵਰਤੋਂ…
Read More » -
ਕੁੱਟਮਾਰ ਸੰਬੰਧੀ ਮਾਮਲਾ ਦਰਜ
ਨਾਭਾ, 17 ਮਾਰਚ (ਰੁਪਿੰਦਰ ਸਿੰਘ) : ਥਾਣਾ ਕੋਤਵਾਲੀ ਵਿੱਖੇ ਬਲਦੇਵ ਸਿੰਘ ਪੁੱਤਰ ਭੀਮ ਦਾਸ ਵਾਸੀ ਨਮੋਲ ਜਿਲਾ ਸੰਗਰੂਰ ਨੇ ਸ਼ਿਕਾਇਤ…
Read More »