Sangrur
-
ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਬਿਨ੍ਹਾਂ ਲਾਇਸੰਸ ਤੇ ਬਗ਼ੈਰ ਮਨਜ਼ੂਰੀ ਪਟਾਕੇ ਵੇਚਣ ਜਾਂ ਸਟੋਰ ਕਰਨ ‘ਤੇ ਪੂਰਨ ਪਾਬੰਦੀ
ਮਾਲੇਰਕੋਟਲਾ, 21 ਅਕਤੂਬਰ: ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਨ ਹਿਤ ਪਟੀਸ਼ਨ ਨੰਬਰ 728 ਆਫ਼ 2015 ਰਾਹੀਂ ਜਾਰੀ ਹੋਏ ਹੁਕਮਾਂ ਦੇ ਸਨਮੁੱਖ ਦੀਵਾਲੀ, ਗੁਰਪੁਰਬ ਵਾਲੇ ਦਿਨ ਪਟਾਕੇ ਚਲਾਉਣ ਦੇ ਸਮੇਂ ਸਬੰਧੀ ਅਤੇ ਪਟਾਕਿਆਂ ਦੀ ਸਟੋਰੇਜ਼/ਵੇਚਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਇਨ੍ਹਾਂ ਹੁਕਮਾਂ ਅਧੀਨ ਮਾਨਯੋਗ ਅਦਾਲਤ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਦੀ ਪੂਰਵ-ਪ੍ਰਵਾਨਗੀ ਜਾਂ ਲਾਇਸੰਸ ਬਗ਼ੈਰ ਪਟਾਕੇ ਵੇਚਣ ਅਤੇ ਸਟੋਰ ਕਰਨ ‘ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਿਕਰੀ ਲਈ ਸਥਾਨ ਨਿਰਧਾਰਿਤ ਕੀਤੇ ਹਨ ।ਹੁਕਮਾਂ ਮੁਤਾਬਕ ਮਾਲੇਰਕੋਟਲਾ ਵਿਖੇ ਪੀ.ਡਬਲਯੂ.ਡੀ. ਰੈਸਟ ਹਾਊਸ ਦੇ ਸਾਹਮਣੇ ਡਿਫੈਂਸ ਵਿਭਾਗ ਦੀ ਖ਼ਾਲੀ ਜਗ੍ਹਾ, ਸਬ ਡਵੀਜ਼ਨ, ਅਹਿਮਦਗੜ੍ਹ ਵਿਖੇ ਐਮ.ਜੀ.ਐਮ.ਐਨ. ਸੀਨੀਅਰ ਸੈਕੰਡਰੀ ਸਕੂਲ (ਗਾਂਧੀ ਸਕੂਲ) ਅਹਿਮਦਗੜ੍ਹ ਦੇ ਪਿਛਲੇ ਪਾਸੇ ਅਤੇ ਟਿਊਬਵੈਲ ਨੰ:02 ਕੋਲ ਖ਼ਾਲੀ ਪਈ ਜਗ੍ਹਾ।ਸਬ ਡਵੀਜ਼ਨ ਅਮਰਗੜ੍ਹ ਵਿਖੇ ਨਗਰ ਪੰਚਾਇਤ ਦੇ ਸਟੇਡੀਅਮ (ਦੁਸਹਿਰਾ ਗਰਾਊਂਡ) ਵਿਖੇ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ,ਜਦਕਿ ਹੋਰ ਕਿਸੇ ਵੀ ਜਗ੍ਹਾ ‘ਤੇ ਪਟਾਕਿਆਂ ਦੀ ਵਿੱਕਰੀ ਨਹੀਂ ਕੀਤੀ ਜਾਵੇਗੀ।ਇੱਥੇ ਪਟਾਕੇ ਚਲਾਉਣ ਅਤੇ ਹੋਰ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਵੀ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਬੇਰੀਅਮ, ਸਾਲਟ ਤੇ ਕੰਪਾਊਂਡ ਆਫ਼ ਐਂਟੀਮਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੈਡ ਆਫ਼ ਸਟਰੋਨਟੀਅਮ ਕਰੋਮੇਟ ਤੋਂ ਬਣੇ ਪਟਾਕੇ ਵੇਚਣ ‘ਤੇ ਪੂਰਨ ਪਾਬੰਦੀ ਲਗਾਈ ਹੈ।ਮਾਨਯੋਗ ਅਦਾਲਤ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਦੀਵਾਲੀ ਤੇ ਗੁਰਪੁਰਬ ਵਾਲੇ ਦਿਨ ਪਟਾਕੇ ਮਿੱਥੇ ਸਮੇਂ ‘ਤੇ ਹੀ ਚਲਾਏ ਜਾਣਗੇ।ਇਸ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਤੇ ਵੀ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਦੀਵਾਲੀ ਵਾਲੇ ਦਿਨ ( 24 ਅਕਤੂਬਰ 2022) ਨੂੰ ਪਟਾਕੇ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ (8 ਨਵੰਬਰ 2022) ਨੂੰ ਪਟਾਕੇ ਚਲਾਉਣ ਦਾ ਸਮਾਂ ਸਵੇਰੇ 04:00 ਵਜੇ ਤੋਂ ਸਵੇਰੇ 05:00 ਵਜੇ ਤੱਕ (ਇੱਕ ਘੰਟਾ) ਅਤੇ ਰਾਤ 09:00 ਵਜੇ ਤੋਂ ਰਾਤ 10:00 ਵਜੇ ਤੱਕ (ਇੱਕ ਘੰਟਾ), ਕ੍ਰਿਸਮਿਸ ਵਾਲੇ ਦਿਨ ( 25 ਤੇ 26 ਦਸੰਬਰ 2022 ) ਨੂੰ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਵਜੇ ਤੋਂ ਸਵੇਰ 12:30 ਵਜੇ ਤੱਕ ਅਤੇ ਨਵਾਂ ਸਾਲ(31 ਦਸੰਬਰ 2022 ਤੋਂ 01 ਜਨਵਰੀ 2023) ਨੂੰ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਵਜੇ ਤੋਂ ਸਵੇਰ 12.30 ਤੱਕ ਲਈ ਸਮਾਂ ਨਿਯਤ ਕੀਤਾ ਹੈ।
Read More » -
25 ਸਤੰਬਰ ਤੋਂ ਬਨਾਸਰ ਬਾਗ ’ਚ ਆਰਗੈਨਿਕ ਉਤਪਾਦ ਵੇਚਣ ਲਈ ਹਰ ਐਤਵਾਰ ਲੱਗੇਗੀ ‘ਪਹਿਲ ਮੰਡੀ’: ਡਿਪਟੀ ਕਮਿਸ਼ਨਰ
ਸੰਗਰੂਰ, 23 ਸਤੰਬਰ: ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ…
Read More » -
ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਹਦਾਇਤ
ਸੰਗਰੂਰ, 23 ਸਤੰਬਰ: ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ ਪਾਉਣ…
Read More » -
ਡਿਪਟੀ ਕਮਿਸ਼ਨਰ ਵੱਲੋਂ 8 ਤੋਂ 17 ਅਕਤੂਬਰ ਤੱਕ ਸੰਗਰੂਰ ’ਚ ਲੱਗਣ ਵਾਲੇ ‘ਖੇਤਰੀ ਸਰਸ ਮੇਲੇ’ ਦਾ ਲੋਗੋ ਜਾਰੀ
संगरूर, 23 सितंबर : पंजाब के साथ-साथ अन्य राज्यों की संस्कृति के बारे में लोगों को जागरूक करने के उद्देश्य…
Read More » -
ਪਿੰਡ ਬਲਿਆਲ ਵਿਖੇ ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ
ਭਵਾਨੀਗੜ੍ਹ/ਸੰਗਰੂਰ, 20 ਸਤੰਬਰਃ ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਪੋਸ਼ਣ ਮਹੀਨੇ ਤਹਿਤ ਸੀ.ਐਚ.ਸੀ. ਭਵਾਨੀਗੜ੍ਹ ਅਧੀਨ ਆਉਂਦੇ ਸਬਸਿਡਰੀ ਹੈਲਥ ਸੈਂਟਰ ਪਿੰਡ…
Read More » -
ਬਾਗਬਾਨੀ ਵਿਭਾਗ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ
ਸੰਗਰੂਰ, 20 ਸਤੰਬਰ: ਬਾਗਬਾਨੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਤੇ ਡਾਇਰੈਕਟਰ ਬਾਗਬਾਨੀ-ਕਮ ਸਟੇਟ ਨੋਡਲ ਅਫਸਰ ਏ.ਆਈ.ਐਫ ਸ੍ਰੀਮਤੀ ਸੁਰਿੰਦਰ…
Read More » -
ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਵਿਰੁੱਧ ਸਹੁੰ ਏਸ਼ੀਅਨ ਚੈਂਪੀਅਨ ਅਮਨਦੀਪ ਨੇ ਚੁਕਾਈ
ਮਾਲੇਰਕੋਟਲਾ 13 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਸਥਾਨਿਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਪਿਛਲੇ ਦਿਨੀਂ ਹੋਇਆ। ਇਨ੍ਹਾਂ…
Read More » -
*ਸੰਗਰੂਰ ਪੁਲਿਸ ਵੱਲੋਂ ਬਲੈਕਮੇਲਿੰਗ ਦੇ ਦੋਸ਼ਾਂ ‘ਚ 9 ਪੱਤਰਕਾਰ ਗ੍ਰਿਫਤਾਰ*
ਚੰਡੀਗੜ੍ਹ/ਸੰਗਰੂਰ, 27 ਅਗਸਤ, 2022: ਸੰਗਰੂਰ ਪੁਲਿਸ ਨੇ ਬਲੈਕਮੇਲਿੰਗ ਦੇ ਦੋਸ਼ਾਂ ਤਹਿਤ 9 ਸਥਾਨਕ ਪੱਤਰਕਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐਸ.ਐਸ.ਪੀ ਸੰਗਰੂਰ…
Read More » -
ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ 24 ਅਗਸਤ ਨੂੰ ਲੱਗਣਗੇ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ
ਸੰਗਰੂਰ, 23 ਅਗਸਤ : ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ…
Read More » -
ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਵਿਧਾਇਕਾਂ ਨੇ ਐਸ.ਐਸ.ਪੀ.ਮਾਲੇਰਕੋਟਲਾ (ਓਲੰਪੀਅਨ ਨਿਸ਼ਾਨੇਬਾਜ਼)ਅਵਨੀਤ ਕੌਰ ਸਿੱਧੂ ਦੀ ਮਾਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ
ਮਾਲੇਰਕੋਟਲਾ 21 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਿਧਾਇਕ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸ਼੍ਰੀ ਪ੍ਰਭਦੀਪ ਸਿੰਘ ਨੱਥੋਵਾਲ…
Read More »